Neeraj Chopra Sets New National Record: ਨੀਰਜ ਚੋਪੜਾ ਨੇ ਬਣਾਇਆ ਨਵਾਂ ਰਾਸ਼ਟਰੀ ਰਿਕਾਰਡ, ਤੋੜਿਆ ਟੋਕੀਓ ਓਲੰਪਿਕ ‘ਚ ਆਪਣਾ ਹੀ ਰਿਕਾਰਡ
ਟੋਕੀਓ ਓਲੰਪਿਕ ਦੇ ਸੋਨ ਤਗ਼ਮਾ ਜੇਤੂ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਮੰਗਲਵਾਰ ਨੂੰ ਫਿਨਲੈਂਡ ਵਿੱਚ ਪਾਵੋ ਨੂਰਮੀ ਖੇਡਾਂ ਵਿੱਚ 89.30 ਮੀਟਰ ਦੇ ਆਪਣੇ ਸਰਵੋਤਮ ਥਰੋਅ...