SportsFIFA World Cup 2022: ਮੈਚ ਤਾਂ ਅਰਜਨਟੀਨਾ ਨੇ ਜਿੱਤਿਆ ਪਰ ‘ਟਰਾਫੀ’ ਲੈ ਗਿਆ ਰਣਵੀਰ ਸਿੰਘGagan OberoiDecember 19, 2022 by Gagan OberoiDecember 19, 20220244 ਫੀਫਾ ਵਿਸ਼ਵ ਕੱਪ 2022 ਦੀ ਜਿੱਤ ਨੂੰ ਲੈ ਕੇ ਹਰ ਪਾਸੇ ਖੁਸ਼ੀ ਦਾ ਮਾਹੌਲ ਹੈ। ਅਰਜਨਟੀਨਾ ਨੇ ਫਰਾਂਸ ਨੂੰ ਪੈਨਲਟੀ ਸ਼ੂਟਆਊਟ ਵਿਚ 3-3 ਨਾਲ ਬਰਾਬਰੀ...
SportsIndia vs South Africa : ਭਾਰਤ – ਦਿ ਅਫਰੀਕਾ ਮੈਚ ਦੌਰਾਨ ਪਰਥ ‘ਚ ਹਲਕੀ ਬਾਰਿਸ਼ ਦੀ ਭਵਿੱਖਬਾਣੀ, ਜਾਣੋ ਪਿੱਚ ਦੀ ਰਿਪੋਰਟGagan OberoiOctober 30, 2022 by Gagan OberoiOctober 30, 20220447 ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਟੀ-20 ਵਿਸ਼ਵ ਕੱਪ ਦਾ ਅਹਿਮ ਮੈਚ 30 ਅਕਤੂਬਰ ਐਤਵਾਰ ਨੂੰ ਖੇਡਿਆ ਜਾਵੇਗਾ। ਇਸ ਦੌਰਾਨ ਕ੍ਰਿਕਟ ਪ੍ਰਸ਼ੰਸਕ ਇਸ ਗੱਲ ਨੂੰ ਲੈ...
Sportsਕਿ੍ਰਕਟ ਤੋਂ ਬਾਅਦ ਹੁਣ ਸਾਊਥ ਫਿਲਮ ਇੰਡਸਟਰੀ ’ਚ ਧੋਨੀ ਦੀ Entry, ਕਰਨਗੇ ਫੈਮਿਲੀ ਡਰਾਮਾ ਫਿਲਮ ਦਾ ਨਿਰਮਾਣGagan OberoiOctober 25, 2022 by Gagan OberoiOctober 25, 20220198 ਭਾਰਤੀ ਕਿ੍ਰਕਟ ਟੀਮ ਦੇ ਸਾਬਕਾ ਕਪਤਾਨ ਅਤੇ ਦਮਦਾਰ ਬੱਲੇਬਾਜ਼ ਐੱਮਐੱਸ ਧੋਨੀ ਨੇ ਕਿ੍ਰਕਟ ਦੀ ਦੁਨੀਆ ’ਚ ਖ਼ਾਸ ਜਗ੍ਹਾ ਹਾਸਿਲ ਕਰਨ ਤੋਂ ਬਾਅਦ ਹੁਣ ਫਿਲਮੀ ਦੁਨੀਆ...
SportsMessi Retirement : ਸਟਾਰ ਫੁੱਟਬਾਲਰ Lionel Messi ਲੈਣਗੇ ਸੰਨਿਆਸ, ਕਤਰ ‘ਚ ਖੇਡਣਗੇ ਆਖਰੀ ਫੁੱਟਬਾਲ ਵਿਸ਼ਵ ਕੱਪGagan OberoiOctober 7, 2022 by Gagan OberoiOctober 7, 20220258 ਅਰਜਨਟੀਨਾ ਦੇ ਸਟਾਰ ਫੁੱਟਬਾਲ ਖਿਡਾਰੀ ਲਿਓਨਲ ਮੇਸੀ ਨੇ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਅਗਲੇ ਮਹੀਨੇ ਕਤਰ ਵਿੱਚ ਹੋਣ ਵਾਲੇ ਫੀਫਾ ਵਿਸ਼ਵ ਕੱਪ ਤੋਂ...
Sportsਗੁਜਰਾਤ ‘ਚ ਚੱਲ ਰਹੀਆਂ 36ਵੀਆਂ ਕੌਮੀ ਖੇਡਾਂ ‘ਚ ਅੱਜ ਪੰਜਾਬ ਦੇ ਖਿਡਾਰੀਆਂ ਨੇ ਜਿੱਤੇ 3 ਗੋਲਡ, ਖੇਡ ਮੰਤਰੀ ਨੇ ਦਿੱਤੀਆਂ ਮੁਬਾਰਕਾਂGagan OberoiOctober 2, 2022 by Gagan OberoiOctober 2, 20220204 ਗੁਜਰਾਤ ਵਿਖੇ ਚੱਲ ਰਹੀਆਂ 36ਵੀਆਂ ਕੌਮੀ ਖੇਡਾਂ ‘ਚ ਐਤਵਾਰ ਨੂੰ ਪੰਜਾਬ ਤਰਫੋਂ ਵਿਜੇਵੀਰ ਸਿੰਘ ਸਿੱਧੂ ਨੇ ਨਿਸ਼ਾਨੇਬਾਜ਼ੀ ਦੇ 10 ਮੀਟਰ ਏਅਰ ਪਿਸਟਲ, ਉਦੇਵੀਰ ਸਿੰਘ ਨੇ...
Sports36th National Games: ਪ੍ਰਧਾਨ ਮੰਤਰੀ ਮੋਦੀ ਕਰਨਗੇ 36ਵੀਆਂ ਰਾਸ਼ਟਰੀ ਖੇਡਾਂ ਦਾ ਉਦਘਾਟਨ, ਗੁਜਰਾਤ ਪਹਿਲੀ ਵਾਰ ਕਰ ਰਿਹੈ ਮੇਜ਼ਬਾਨੀGagan OberoiSeptember 29, 2022 by Gagan OberoiSeptember 29, 20220241 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ 36ਵੀਆਂ ਰਾਸ਼ਟਰੀ ਖੇਡਾਂ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਰਾਸ਼ਟਰੀ ਖੇਡਾਂ ’ਚ ਹਿੱਸਾ ਲੈਣ ਵਾਲੇ...
Sportsਹਾਈ ਕੋਰਟ ਨੇ ਹਾਕੀ ਖਿਡਾਰਨ ਗੁਰਜੀਤ ਕੌਰ ਨੂੰ ਦਿੱਤੀ ਰਾਹਤ, ਮੈਡੀਕਲ ਸਥਿਤੀ ਦੇ ਪ੍ਰਕਾਸ਼ਨ ’ਤੇ ਲਾਈ ਰੋਕGagan OberoiSeptember 21, 2022 by Gagan OberoiSeptember 21, 20220240 ਮੈਡੀਕਲ ਸਥਿਤੀ ਦੇ ਪ੍ਰਕਾਸ਼ਨ ’ਤੇ ਰੋਕ ਲਾਉਣ ਤੋਂ ਇਨਕਾਰ ਕਰਨ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ਨੇ ਭਾਰਤੀ ਮਹਿਲਾ ਹਾਕੀ...
Sportsਵਿਸ਼ਵ ਚੈਂਪੀਅਨਸ਼ਿਪ ‘ਚ ਬਜਰੰਗ ਪੂਨੀਆ ਨੇ ਜਿੱਤਿਆ ਚੌਥਾ ਮੈਡਲ, ਸੇਬਾਸਟੀਅਨ ਸੀ ਰਿਵੇਰਾ ਨੂੰ 11-9 ਨਾਲ ਹਰਾਇਆGagan OberoiSeptember 19, 2022 by Gagan OberoiSeptember 19, 20220193 ਓਲੰਪਿਕ ਮੈਡਲ ਜੇਤੂ ਭਲਵਾਨ ਬਜਰੰਗ ਪੂਨੀਆ ਨੇ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਮਰਦ 65 ਕਿੱਲੋਗ੍ਰਾਮ ਵਰਗ ਵਿਚ ਐਤਵਾਰ ਨੂੰ ਪੁਏਰਟੋ ਰਿਕੋ ਦੇ ਸੇਬਾਸਟੀਅਨ ਸੀ ਰਿਵੇਰਾ ਨੂੰ...
SportsRoger Federer Retirement : ਟੈਨਿਸ ਦੇ ਬਾਦਸ਼ਾਹ, ਰੋਜਰ ਫੈਡਰਰ ਨੇ ਸੰਨਿਆਸ ਦਾ ਕੀਤਾ ਐਲਾਨGagan OberoiSeptember 16, 2022 by Gagan OberoiSeptember 16, 20220257 ਟੈਨਿਸ ਦੇ ਬਾਦਸ਼ਾਹ ਸਵਿਟਜ਼ਰਲੈਂਡ ਦੇ ਸਟਾਰ ਰੋਜਰ ਫੈਡਰਰ ਨੇ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। 41 ਸਾਲਾ ਟੈਨਿਸ ਸੁਪਰਸਟਾਰ ਨੇ 24 ਸਾਲਾਂ ਦੇ ਕਰੀਅਰ...
Sportsਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਫੀਫਾ ਅੰਡਰ-17 ਮਹਿਲਾ ਵਿਸ਼ਵ ਕੱਪ ਦਾ ਅਧਿਕਾਰਕ ਲੋਗੋ ਕੀਤਾ ਜਾਰੀGagan OberoiSeptember 11, 2022 by Gagan OberoiSeptember 11, 20220252 ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਸ਼ਨਿਚਰਵਾਰ ਨੂੰ ਫੀਫਾ ਅੰਡਰ-17 ਮਹਿਲਾ ਵਿਸ਼ਵ ਕੱਪ ਦੇ ਮੇਜ਼ਬਾਨ ਸ਼ਹਿਰ ਦਾ ਅਧਿਕਾਰਕ ਲੋਗੋ ਜਾਰੀ ਕੀਤਾ। ਭੁਬਨੇਸ਼ਵਰ ਤਿੰਨ ਮੇਜ਼ਬਾਨ...