International

Egyptian church fire : ਮਿਸਰ ਦੀ ਇਕ ਚਰਚ ‘ਚ ਭਿਆਨਕ ਅੱਗ ਲੱਗਣ ਕਾਰਨ 41 ਲੋਕਾਂ ਦੀ ਮੌਤ, ਕਈ ਜ਼ਖ਼ਮੀ, ਹਾਦਸੇ ਦੌਰਾਨ ਮਚੀ ਭਗਦੜ

ਮਿਸਰ ਦੇ ਗੀਜ਼ਾ ਸ਼ਹਿਰ ‘ਚ ਐਤਵਾਰ ਨੂੰ ਇਕ ਚਰਚ ‘ਚ ਭਿਆਨਕ ਅੱਗ ਲੱਗਣ ਕਾਰਨ ਘੱਟੋ-ਘੱਟ 41 ਲੋਕਾਂ ਦੀ ਮੌਤ ਹੋ ਗਈ ਅਤੇ 45 ਹੋਰ ਜ਼ਖਮੀ ਹੋ ਗਏ। ਨਿਊਜ਼ ਏਜੰਸੀ ਰਾਇਟਰਜ਼ ਦੀ ਰਿਪੋਰਟ ਮੁਤਾਬਕ ਇਮਬਾਬਾ ਇਲਾਕੇ ਦੇ ਅਬੂ ਸਿਫਿਨ ਚਰਚ ‘ਚ 5000 ਲੋਕ ਇਕੱਠੇ ਹੋਏ ਸਨ। ਇਸ ਦੌਰਾਨ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਚਰਚ ਵਿੱਚ ਭਗਦੜ ਮਚ ਗਈ।

Related posts

ਨਿਊਯਾਰਕ ’ਚ ਕਾਰ ’ਚ ਬੈਠੇ ਭਾਰਤੀ ਮੂਲ ਦੇ ਸਿੱਖ ਦਾ ਗੋਲੀਆਂ ਮਾਰ ਕੇ ਕਤਲ, 8 ਦਿਨਾਂ ’ਚ ਵਾਪਰੀ ਦੂਜੀ ਘਟਨਾ

Gagan Oberoi

Annapolis County Wildfire Expands to 3,200 Hectares as Crews Battle Flames

Gagan Oberoi

ਫਗਵਾੜਾ ਵਿਚ ਵੱਡੇ ਸਾਈਬਰ ਫ਼ਰਾਡ ਰੈਕੇਟ ਦਾ ਪਰਦਾਫਾਸ਼

Gagan Oberoi

Leave a Comment