National

Good News : ਠੇਕਾ ਮੁਲਾਜ਼ਮਾਂ ਲਈ ਚੰਗੀ ਖਬਰ, ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ

ਸਰਕਾਰੀ ਵਿਭਾਗਾਂ ‘ਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਲਈ ਚੰਗੀ ਖਬਰ ਹੈ। ਵੱਖ-ਵੱਖ ਸਰਕਾਰੀ ਮਹਿਕਮਿਆਂ ‘ਚ ਠੇਕੇ ‘ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ‘ਚ ਵਾਧਾ ਕਰ ਕੇ ਪੰਜਾਬ ਦੀ ‘ਆਪ’ ਸਰਕਾਰ ਨੇ ਇਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਸਬੰਧੀ ਅੱਜ ਪੱਤਰ ਵੀ ਜਾਰੀ ਕੀਤਾ ਗਿਆ ਹੈ। ਪੱਤਰ ਅਨੁਸਾਰ ਸੇਵਾਵਾਂ ‘ਚ ਇਹ ਵਾਧਾ 31 ਮਾਰਚ 2023 ਤਕ ਜਾਂ ਜਦੋਂ ਤਕ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਨਵਾਂ ਕਾਨੂੰਨ ਹੋਂਦ ‘ਚ ਆਉਣ ਤਕ ਜਾਰੀ ਰਹੇਗਾ।

Related posts

ਫਲਸਤੀਨ ਨੂੰ ਰਾਜ ਦਾ ਦਰਜਾ ਦੇਣ ਦੇ ਹੱਕ ’ਚ ਭਾਰਤ ਵਲੋਂ ਸੰਯੁਕਤ ਰਾਸ਼ਟਰ ਵਿਚਲੇ ਮਤੇ ਦਾ ਸਮਰਥਨ

Gagan Oberoi

Gagan Oberoi

ਮੇਰਠ ਤੋਂ ਪਰਤਦੇ ਸਮੇਂ ਦਿੱਲੀ ਬਾਰਡਰ ‘ਤੇ Asaduddin Owaisi ‘ਤੇ ਜਾਨਲੇਵਾ ਹਮਲਾ, ਗੋਲੀਬਾਰੀ ‘ਚ ਪੰਕਚਰ ਹੋਈ ਕਾਰ

Gagan Oberoi

Leave a Comment