International

Philippines Bombings: ਫਿਲੀਪੀਨਜ਼ ‘ਚ ਦੋ ਧਮਾਕੇ, 10 ਦੀ ਮੌਤ ਦਰਜਨਾਂ ਜ਼ਖਮੀ

ਮਨੀਲਾਦੱਖਣੀ ਫਿਲਪੀਨਜ਼ ਵਿੱਚ ਸੋਮਵਾਰ ਨੂੰ ਹੋਏ ਦੋ ਬੰਬ ਧਮਾਕਿਆਂ ਵਿੱਚ 10 ਲੋਕ ਮਾਰੇ ਗਏ ਤੇ ਦਰਜਨਾਂ ਜ਼ਖਮੀ ਹੋ ਗਏ। ਅਧਿਕਾਰੀਆਂ ਮੁਤਾਬਕ ਮਾਰੇ ਗਏ ਜ਼ਿਆਦਾਤਰ ਲੋਕ ਸਿਪਾਹੀ ਤੇ ਪੁਲਿਸ ਵਾਲੇ ਹਨ।

ਇਹ ਧਮਾਕਾ ਮੁਸਲਮਾਨ ਪ੍ਰਭਾਵਿਤ ਸੁਲੂ ਖੇਤਰ ਦੇ ਜੋਲੋ ਵਿੱਚ ਹੋਇਆਜਿੱਥੇ ਸਰਕਾਰ ਦੀ ਮਦਦ ਹਾਸਲ ਸੁਰੱਖਿਆ ਬਲਾਂ ਨੇ ਲੰਬੇ ਸਮੇਂ ਤੋਂ ਅਬੂ ਸਾਯਦ ਸਮੂਹ ਖਿਲਾਫ ਜ਼ੋਰਦਾਰ ਮੁਹਿੰਮ ਚਲਾਈ ਹੋਈ ਹੈ। ਲੈਫਟੀਨੈਂਟ ਜਨਰਲ ਕਾਰਲੇਟੋ ਵਿਨਲੁਆਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮਾਰੇ ਗਏ ਪੰਜ ਤੇ ਜ਼ਖਮੀਆਂ ਵਿੱਚ 16 ਸੈਨਿਕ ਸ਼ਾਮਲ ਹਨ।

Related posts

I haven’t seen George Soros in 50 years, don’t talk to him: Jim Rogers

Gagan Oberoi

2025 SALARY INCREASES: BUDGETS SLOWLY DECLINING

Gagan Oberoi

ਦੁਨੀਆ ਭਰ ‘ਚ ਮਹਿੰਗਾਈ ਨੇ ਮਚਾਈ ਤਬਾਹੀ, ਅਮਰੀਕਾ ਤੋਂ ਬਾਅਦ ਬ੍ਰਿਟੇਨ ‘ਚ ਵੀ ਟੁੱਟਿਆ 40 ਸਾਲਾਂ ਦਾ ਰਿਕਾਰਡ

Gagan Oberoi

Leave a Comment